Author - RadioSpice

Global News

ਲੀਬੀਆ ‘ਚ ਫਸੇ 17 ਭਾਰਤੀ ਨੌਜਵਾਨਾਂ ਨੂੰ ਲਿਆਂਦਾ ਵਾਪਸ, ਟਰੈਵਲ ਏਜੰਟਾਂ ਨੇ ਕੀਤੀ ਧੋਖਾਧੜੀ, ਦੱਸੀ ਆਪਣੀ ਹੱਡਬੀਤੀ

 ਲੀਬੀਆ ਦੀ ਤ੍ਰਿਪੋਲੀ ਜੇਲ੍ਹ ਵਿੱਚ ਬੰਦ 17 ਭਾਰਤੀਆਂ ਨੂੰ ਐਤਵਾਰ ਨੂੰ ਦੇਰ ਰਾਤ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ। ਉਹ ਕੁਝ ਟਰੈਵਲ ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋ ਕੇ ਲੀਬੀਆ...

Global News

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ‘ਮੁੱਖ...

India News

ਕਬੱਡੀ ਖਿਡਾਰੀ ਨੰਗਲ ਅੰਬੀਆਂ ਕ.ਤਲ ਕੇਸ ‘ਚ ਸੁਣਵਾਈ ਅੱਜ

ਨੰਗਲ ਅੰਬੀਆ ਕਤਲ ਕੇਸ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੱਜ ਚਾਰਜ ਤੈਅ ਕਰ ਸਕਦੇ ਹਨ। ਪਿਛਲੇ ਮਹੀਨੇ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ...

Global News India News

ਅਰਬ ਮੁਲਕਾਂ ‘ਚ ਫਸੀਆਂ ਚਾਰ ਲੜਕੀਆਂ ਦੀ ਸੰਤ ਸੀਚੇਵਾਲ ਦੇ ਯਤਨਾਂ ਕਾਰਨ ਹੋਈ ਵਤਨ ਵਾਪਸੀ

ਇਰਾਕ ਸਣੇ ਹੋਰ ਅਰਬ ਮੁਲਕਾਂ ‘ਚ ਪਿਛਲੇ ਕਰੀਬ 3 ਮਹੀਨਿਆਂ ਤੋਂ ਫਸੀਆਂ ਪੰਜਾਬ ਦੀਆਂ 4 ਧੀਆਂ ਨੂੰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ...

India News

ਸੰਨੀ ਦਿਓਲ ਨੇ ਬਾਰਡਰ 2 ‘ਚ ਨਜ਼ਰ ਆਉਣ ਦੀਆਂ ਅਟਕਲਾਂ ‘ਤੇ ਲਗਾਇਆ ਵਿਰਾਮ! ਬੋਲੇ- ‘ਮੈਂ ਕੋਈ ਫਿਲਮ ਸਾਈਨ ਨਹੀਂ ਕੀਤੀ’

ਗਦਰ 2′ ਬਾਕਸ ਆਫਿਸ ‘ਤੇ ਇਕ ਤੋਂ ਬਾਅਦ ਇਕ ਰਿਕਾਰਡ ਤੋੜ ਰਹੀ ਹੈ ਅਤੇ ਇਸ ਦੌਰਾਨ ਖਬਰਾਂ ਹਨ ਕਿ ਸੰਨੀ ਦਿਓਲ ਇਕ ਵਾਰ ਫਿਰ ਐਕਸ਼ਨ ਅਵਤਾਰ ‘ਚ ਵਾਪਸੀ ਕਰਨਗੇ। ਦਰਅਸਲ ਕਿਹਾ ਜਾ...

India News

ਕਾਂਗਰਸ ਵਰਕਿੰਗ ਕਮੇਟੀ ਦਾ ਹੋਇਆ ਐਲਾਨ, CWC ‘ਚ ਚਰਨਜੀਤ ਨੂੰ ਮਿਲੀ ਥਾਂ, ਨਵਜੋਤ ਨੂੰ ਲੱਗਾ ਝਟਕਾ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ।ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਾਂਗਰਸ ਵਰਕਿੰਗ ਕਮੇਟੀ (CWC) ਦਾ ਗਠਨ ਕੀਤਾ ਹੈ। ਕਾਂਗਰਸ...

International News

ਰੂਸ ਦੇ ਚੰਦਰਮਾ ਮਿਸ਼ਨ ਨੂੰ ਲੱਗਾ ਝਟਕਾ, ਲੂਨਾ-25 ਪੁਲਾੜ ਯਾਨ ਚੰਦਰਮਾ ‘ਤੇ ਹੋਇਆ ਕਰੈਸ਼; ਲੈਂਡਿੰਗ ‘ਚ ਆਈ ਸੀ ਤਕਨੀਕੀ ਖਰਾਬੀ

ਰੂਸ ਦੇ ਚੰਦਰਮਾ ਮਿਸ਼ਨ ਨੂੰ ਝਟਕਾ ਲੱਗਾ ਹੈ। ਚੰਦਰਮਾ ‘ਤੇ ਉਤਰਨ ਤੋਂ ਪਹਿਲਾਂ ਹੀ ਲੂਨਾ-25 ਕਰੈਸ਼ ਹੋ ਗਿਆ ਹੈ।ਜਰਮਨੀ ਦੀ ਡੀਡਬਲਿਊ ਨਿਊਜ਼ ਨੇ ਰੂਸ ਦੀ ਪੁਲਾੜ ਏਜੰਸੀ ਰੋਸਕੋਸਮੌਸ ਦੇ...

Sports News

ਬੁਮਰਾਹ ਨੇ ਬਦਲਿਆ ਗੇਂਦਬਾਜ਼ੀ ਦਾ ਤਰੀਕਾ, ਸਪੀਡ ਹਾਸਲ ਕਰਨ ਲਈ ਵਧਾਇਆ ਰਨਅੱਪ

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਮੈਦਾਨ ’ਤੇ ਵਾਪਸੀ ਕਰਨ ਵਿਚ 10 ਮਹੀਨੇ 23 ਦਿਨ ਦਾ ਸਮਾਂ ਲੱਗਿਆ ਪਰ ਇਸ ਇੰਤਜ਼ਾਰ ਦਾ ਫੱਲ ਮਿੱਠਾ ਸਾਬਤ ਹੋਇਆ ਕਿਉਂਕਿ ਉਸ ਨੇ ਆਇਰਲੈਂਡ ਖ਼ਿਲਾਫ਼...

India News

ਲੱਦਾਖ ‘ਚ ਡੂੰਘੀ ਖੱਡ ‘ਚ ਡਿੱਗੀ ਭਾਰਤੀ ਫੌਜ ਦੀ ਗੱਡੀ, 9 ਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖਮੀ

ਸ਼ਨੀਵਾਰ ਨੂੰ ਕਿਆਰੀ ਕਸਬੇ ਦੇ ਕੋਲ ਭਾਰਤੀ ਫ਼ੌਜ ਦੀ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਨੌਂ ਭਾਰਤੀ ਫੌਜੀ ਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਇਹ ਖ਼ਬਰ ਲਿਖੇ ਜਾਣ ਤੱਕ ਖ਼ਬਰ...

India News

AI ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ, G20 ਬੈਠਕ ‘ਚ ਕਿਹਾ- ਸਰਕਾਰ ਲਿਆਉਣ ਜਾ ਰਹੀ ਹੈ AI ਪਾਵਰਡ ‘ਭਾਸ਼ਿਨੀ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੀ-20 ਡਿਜੀਟਲ ਆਰਥਿਕਤਾ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤ ਦੇ ਤੇਜ਼ੀ ਨਾਲ ਡਿਜੀਟਾਈਜੇਸ਼ਨ ਦੀ ਗੱਲ...

Video