Author - RadioSpice

India News

ਪੰਜਾਬ ‘ਚ ਚੱਲ ਰਹੇ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ‘ਤੇ ਹੋਵੇਗੀ ਸਖ਼ਤ ਕਾਰਵਾਈ : ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ...

Global News India News

ਗੈਂਗਸਟਰ ਧਰਮਨਜੋਤ ਸਿੰਘ ਅਮਰੀਕਾ ‘ਚ ਗ੍ਰਿਫਤਾਰ, ਮੂਸੇਵਾਲਾ ਕਤਲਕਾਂਡ ਲਈ ਗੋਲਡੀ ਬਰਾੜ ਨੂੰ ਪਹੁੰਚਾਏ ਸਨ ਹਥਿਆਰ

ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ ਵਿੱਚ ਲੋੜੀਂਦੇ ਅੰਤਰਰਾਸ਼ਟਰੀ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਵਿੱਚ ਹਿਰਾਸਤ...

India News

ਚੰਡੀਗੜ੍ਹ ਤੋਂ ਹੀ ਹਾਈਟੈੱਕ ਹੋਵੇਗੀ ਮੋਹਾਲੀ ਪੁਲਿਸ: ਸੋਲਰ ਪੈਨਲ ਨਾਲ ਚੱਲਣ ਵਾਲੇ ਬੈਰੀਕੇਡਸ ਲਗਾਏ

ਚੰਡੀਗੜ੍ਹ ਪੁਲੀਸ ਆਪਣੇ ਆਪ ਵਿੱਚ ਹਾਈਟੈਕ ਪੁਲੀਸ ਮੰਨੀ ਜਾਂਦੀ ਹੈ ਪਰ ਮੁਹਾਲੀ ਪੁਲੀਸ ਹੁਣ ਇਸ ਤੋਂ ਵੀ ਅੱਗੇ ਨਿਕਲ ਗਈ ਹੈ। ਸ਼ਹਿਰ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਬੈਰੀਕੇਡ ਲਗਾਏ ਜਾ ਰਹੇ...

India News

ISRO ਨੇ ਦਿੱਤਾ ਵੱਡਾ ਅਪਡੇਟ, ‘ਚੰਦਰਯਾਨ-3’ ਅੱਜ ਚੰਨ ਦੇ ਔਰਬਿਟ ‘ਚ ਹੋਵੇਗਾ ਦਾਖਲ

ਭਾਰਤ ਦਾ ਚੰਦਰਯਾਨ-3 ਸਫਲਤਾਪੂਰਵਕ ਆਪਣੀ ਯਾਤਰਾ ‘ਤੇ ਅੱਗੇ ਵਧ ਰਿਹਾ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੰਦਰਯਾਨ-3 ਨੇ ਦੋ ਤਿਹਾਈ ਯਾਤਰਾ ਪੂਰੀ ਕਰ ਲਈ ਹੈ।...

India News

ਵਰਿਆਮ ਸੰਧੂ, ਰਵਿੰਦਰ ਰਵੀ ਤੇ ਗੁਰਦਾਸ ਮਾਨ ਨੂੰ ਮਿਲੇਗਾ ਪਾਕਿਸਤਾਨ ਦਾ ਚੋਟੀ ਦਾ ਪੁਰਸਕਾਰ

ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਅਤੇ ਇਕ ਪੰਜਾਬੀ ਗਾਇਕ ਦਾ...

India News

Pathankot ਜ਼ਮੀਨ ਘੁਟਾਲਾ : ਪ੍ਰਤਾਪ ਸਿੰਘ ਬਾਜਵਾ ਨੇ ਕਟਾਰੂਚੱਕ ਦਾ ਮੰਗਿਆ ਅਸਤੀਫ਼ਾ, ਵੱਡੇ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਕੀਤੀ ਮੰਗ

ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਇਸ...

Local News

ਸਕੂਲਾਂ ਵਿੱਚ ਮੋਬਾਈਲ ਫੋਨਾਂ ‘ਤੇ ਪਾਬੰਦੀ – ਨੈਸ਼ਨਲ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਇੱਕ ਨਵੀਂ ਨੀਤੀ ।

ਨੈਸ਼ਨਲ ਪਾਰਟੀ ਦੇ ਨੇਤਾ ਕ੍ਰਿਸਟੋਫਰ ਲਕਸਨ (Christopher Luxon) ਨੇ ਕਿਹਾ ਕਿ ਨੈਸ਼ਨਲ ਪਾਰਟੀ ਵਿਦਿਆਰਥੀਆਂ ਦੇ ਡਿੱਗਦੇ ਸਿੱਖਿਆ ਪ੍ਰਾਪਤੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਨ ਲਈ...

India News

ਇਕ ਕਰੋੜ ਦੇ ਲੰਗਰ ਜੂਠ ਘੁਟਾਲਾ ਮਾਮਲੇ ‘ਚ 23 ਇੰਸਪੈਕਟਰ ਜਲਦ ਹੋਣਗੇ ਬਹਾਲ, ਸਬ-ਕਮੇਟੀ ਨੇ ਪਹਿਲੀ ਰਿਪੋਰਟ ਸੌਂਪੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੁੱਕੀਆਂ ਰੋਟੀਆਂ ਜੂਠ ‘ਚ ਹੋਈ ਇਕ ਕਰੋੜ ਰੁਪਏ ਦੀ ਹੇਰਾ-ਫੇਰੀ ‘ਚ 51 ਮੁਅੱਤਲ ਮੁਲਾਜ਼ਮਾਂ ਸਬੰਧੀ ਬਣਾਈ ਸਬ...

International News

ਗਾਇਬ ਸੀ ਫਿਸ਼ਪਲੇਟ,ਟੁੱਟੇ ਹੋਏ ਸੀ ਰੇਲਵੇ ਟਰੈਕ; ਪਾਕਿਸਤਾਨ ਰੇਲ ਹਾਦਸੇ ‘ਚ 31 ਲੋਕਾਂ ਦੀ ਮੌਤ ਦਾ ਕਾਰਨ ਆਇਆ ਸਾਹਮਣੇ

ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਹੋਏ ਵੱਡੇ ਰੇਲ ਹਾਦਸੇ ਦੀ ਜਾਂਚ ਦੀ ਮੁੱਢਲੀ ਰਿਪੋਰਟ ਸਾਹਮਣੇ ਆ ਗਈ ਹੈ। ਇਸ ਰਿਪੋਰਟ ਮੁਤਾਬਕ ਇਹ ਹਾਦਸਾ ਫਿਸ਼ਪਲੇਟਾਂ ਦੇ ਗਾਇਬ ਹੋਣ ਅਤੇ ਟੁੱਟੇ ਹੋਏ ਟਰੈਕ ਕਾਰਨ...

International News

ਪੂਰਬੀ ਅਮਰੀਕਾ ‘ਚ ਤੂਫਾਨ ਨੇ ਮਚਾਈ ਤਬਾਹੀ, ਹਜ਼ਾਰਾਂ ਉਡਾਣਾਂ ਰੱਦ; 10 ਲੱਖ ਤੋਂ ਵੱਧ ਘਰਾਂ ਦੀ ਲਾਈਟ ਬੰਦ

 ਅਮਰੀਕਾ ‘ਚ ਅਚਾਨਕ ਗੜੇਮਾਰੀ ਅਤੇ ਭਾਰੀ ਤੂਫਾਨ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਨਾਲ ਹੀ ਅਮਰੀਕਾ ਦੀਆਂ ਹਜ਼ਾਰਾਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸਥਾਨਕ ਮੌਸਮ ਵਿਭਾਗ ਨੇ ਵੀ...

Video