Author - RadioSpice

International News

ਅਮਰੀਕਾ ਦੇ ਨਿਊ ਮੈਕਸੀਕੋ ‘ਚ ਹੋਈ ਗੋਲ਼ੀਬਾਰੀ, ਹਮਲੇ ‘ਚ ਤਿੰਨ ਲੋਕਾਂ ਦੀ ਮੌਤ

 ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਨਿਊ ਮੈਕਸੀਕੋ ਦੇ ਫਾਰਮਿੰਗਟਨ ‘ਚ ਗੋਲੀਬਾਰੀ ‘ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ...

India News

ਕਿਸਾਨਾਂ ਲਈ ਖੁਸ਼ਖਬਰੀ! ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਮਿਲੇਗੀ ਬਿਜਲੀ, ਪ੍ਰਤੀ ਏਕੜ 1500 ਰੁਪਏ ਮੁਆਵਜ਼ੇ ਦਾ ਐਲਾਨ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ...

India News

ਕਿਸਾਨ ਦੀਆਂ ਦੋ ਧੀਆਂ ਨੇ ਚਮਕਾਇਆ ਦੇਸ਼ ਦਾ ਨਾਮ, ਕੌਮੀ ਤੇ ਕੌਮਾਂਤਰੀ ਖੇਡਾਂ ‘ਚ ਜਿੱਤੇ ਮੈਡਲ

ਸਮਾਜ ਵਿਚ ਜਿੱਥੇ ਧੀਆਂ ਨੂੰ ਬੋਝ ਸਮਝਿਆ ਜਾਂਦਾ ਹੈ ਤੇ ਮਾੜੀ ਸੋਚ ਦੇ ਲੋਕਾਂ ਵੱਲੋਂ ਧੀਆਂ ਨੂੰ ਕੁੱਖਾਂ ’ਚ ਮਰਵਾ ਕੇ ਭਰੂਣ ਹੱਤਿਆ ਜਿਹੇ ਘਿਣਾਉਣੇ ਅਪਰਾਧ ਕੀਤੇ ਜਾਂਦੇ ਹਨ। ਉਥੇ ਹੀ, ਉਨ੍ਹਾਂ...

Sports News

ਗੁਜਰਾਤ ਨੇ ਹੈਦਰਾਬਾਦ ਨੂੰ 34 ਦੌੜਾਂ ਨਾਲ ਹਰਾਇਆ: ਸ਼ੁਭਮਨ ਗਿੱਲ ਨੇ ਲਗਾਇਆ ਆਪਣਾ ਪਹਿਲਾ ਆਈਪੀਐਲ ਸੈਂਕੜਾ

ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਇੰਡੀਅਨ ਪ੍ਰੀਮੀਅਰ ਲੀਗ 2023 ਦੇ ਪਲੇਆਫ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ। ਹਾਰਦਿਕ ਪੰਡਯਾ ਦੀ ਟੀਮ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਉਨ੍ਹਾਂ...

India News

ਆਰੀਅਨ ਡਰੱਗਜ਼ ਮਾਮਲੇ ‘ਚ ਸੀਬੀਆਈ ਨੇ ਵਾਨਖੇੜੇ ਖ਼ਿਲਾਫ਼ ਕੀਤਾ ਵੱਡਾ ਖ਼ੁਲਾਸਾ, 25 ਕਰੋੜ ਦੀ ਫਿਰੌਤੀ ਦੀ ਸਾਜ਼ਿਸ਼ ਦਾ ਪਰਦਾਫਾਸ਼

ਆਰੀਅਨ ਖ਼ਾਨ ਨੂੰ ਡਰੱਗਜ਼ ਮਾਮਲੇ ‘ਚ ਸੀਬੀਆਈ ਵੱਲੋਂ ਕਿਹਾ ਗਿਆ ਹੈ ਕਿ ਆਰੀਅਨ ਖਾਨ ਦੇ ਪਰਿਵਾਰ ਤੋਂ 25 ਕਰੋੜ ਰੁਪਏ ਦੀ ਵਸੂਲੀ ਦੀ ਸਾਜ਼ਿਸ਼ ਰਚੀ ਗਈ ਸੀ। ਹੁਣ ਇਸ ਮਾਮਲੇ ‘ਚ ਗਵਾਹ...

International News

ਕੈਲਗਰੀ ਨਗਰ ਕੀਰਤਨ ’ਚ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਨੇ ਭਰੀ ਹਾਜ਼ਰੀ, ਪੁਸਤਕਾਂ ਦੇ ਲੰਗਰ ਨੇ ਖਿੱਚਿਆ ਧਿਆਨ

ਕੈਨੇਡਾ ਸਿੱਖ ਹੈਰੀਟੇਜ ਮਹੀਨੇ ਦੌਰਾਨ ਸ਼ਨਿਚਰਵਾਰ 12 ਅਪ੍ਰੈਲ ਨੂੰ ਕੈਲਗਰੀ ’ਚ ਗੁਰਦੁਆਰਾ ਸਿੱਖ ਕਲਚਰ ਸੈਂਟਰ ਮਾਰਟਿਨ ਡੇਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੀ...

International News

ਲਾਹੌਰ ’ਚ ਸਿਰਫ਼ ਇਕ ਦਿਨ ਠਹਿਰ ਸਕਣਗੇ ਭਾਰਤੀ ਸ਼ਰਧਾਲੂ, ਇਰਮਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਗੜੇ ਹਾਲਾਤ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗਿ੍ਰਫ਼ਤਾਰੀ ਤੋਂ ਬਾਅਦ ਵਿਗੜੇ ਹਾਲਾਤ ਦਾ ਅਸਰ ਅੱਠ ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਬੰਧੀ ਗੁਰਦੁਆਰਿਆਂ ਦੇ...

India News

ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਗਰੂਰ ਦੀ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਜਾਰੀ ਕੀਤੇ ਸੰਮਨ,

ਜ਼ਿਲ੍ਹਾ ਅਦਾਲਤ ਸੰਗਰੂਰ ਦੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਨੇ 100 ਕਰੋੜ ਰੁਪਏ ਦੇ ਮਾਣਹਾਨੀ ਮਾਮਲੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਮਨ...

India News

17 ਮਈ ਨੂੰ ਜਲੰਧਰ ‘ਚ ਹੋਵੇਗੀ ਕੈਬਨਿਟ ਮੀਟਿੰਗ, ਸੀਐੱਮ ਮਾਨ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ...

India News

ਗੁਰਦੁਆਰਾ ਦੂਖਨਿਵਾਰਨ ਸਾਹਿਬ ‘ਚ ਸ਼ਰਾਬ ਪੀ ਰਹੀ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ, ਸੇਵਾਦਾਰ ਜ਼ਖ਼ਮੀ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਸ਼ਰਾਬ ਪੀ ਰਹੀ ਇਕ ਔਰਤ ਦੀ ਇਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦ ਕਿ ਇਸ ਘਟਨਾ ’ਚ ਇਕ ਸੇਵਾਦਾਰ ਗੋਲ਼ੀ ਦੇ ਛਰੇ ਲੱਗਣ...

Video