Author - RadioSpice

Global News India News

ਅਮਰੀਕਾ ‘ਚ ਦਸੂਹਾ ਦੇ ਇਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ, ਦੋਵੇਂ ਚਲਾਉਂਦੇ ਸੀ ਟਰਾਲਾ

ਅਮਰੀਕਾ ਦੇ ਕੈਲੀਫੋਰੀਆ ਸੂਬੇ ਵਿਚ ਸੜਕ ਹਾਦਸੇ ਕਾਰਨ ਦਸੂਹਾ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੌਰਵ (25) ਪੁੱਤਰ ਸਰੂਪ ਸਿੰਘ...

International News

ਆਸਟ੍ਰੇਲੀਆ ਅਤੇ ਵੀਅਤਨਾਮ ਦੇ ਪ੍ਰਧਾਨ ਮੰਤਰੀਆਂ ਨੇ ਆਰਥਿਕ ਸਬੰਧਾਂ ਨੂੰ ਕੀਤਾ ਮਜ਼ਬੂਤ

ਚੀਨ ਤੋਂ ਦੂਰ ਵਪਾਰ ਵਿੱਚ ਵਿਭਿੰਨਤਾ ਲਿਆਉਣ ਦੀ ਆਸਟ੍ਰੇਲੀਆ ਦੀ ਰਣਨੀਤੀ ਦੇ ਹਿੱਸੇ ਵਜੋਂ ਆਸਟ੍ਰੇਲੀਆ ਅਤੇ ਵੀਅਤਨਾਮ ਦੇ ਪ੍ਰਧਾਨ ਮੰਤਰੀਆਂ ਨੇ ਵੀਰਵਾਰ ਨੂੰ ਪਹਿਲਾਂ ਤੋਂ ਹੀ ਵਧ ਰਹੇ ਆਰਥਿਕ...

Global News India News

ਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌਤ ਦੀ ਜਾਂਚ, ਦੋਵਾਂ ਸੂਬਿਆਂ ਦੀਆਂ ਸਰਕਾਰਾਂ ਰਹੀਆਂ ਨਾਕਾਮ, ਹਾਈਕੋਰਟ ਦੀਆਂ ਸਖਤ ਟਿੱਪਣੀਆਂ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ...

Global News India News

PM ਮੋਦੀ ਪਹੁੰਚੇ ਜੰਮੂ-ਕਸ਼ਮੀਰ, ਸ਼ੰਕਰਾਚਾਰੀਆ ਪਹਾੜੀ ਦਾ ਕੀਤਾ ਦੌਰਾ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ (7 ਮਾਰਚ) ਨੂੰ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਉਹ ਦੁਪਹਿਰ 12 ਵਜੇ ਸ੍ਰੀਨਗਰ ਪਹੁੰਚੇ। ਪ੍ਰਧਾਨ ਮੰਤਰੀ ਸ਼੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿੱਚ ‘ਵਿਕਸਿਤ...

Global News India News

ਪਠਾਨਕੋਟ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ, ਹੁਣ ਵੰਦੇ ਭਾਰਤ ਐਕਸਪ੍ਰੈਸ ਰਾਹੀਂ ਮਾਤਾ ਵੈਸ਼ਨੋ ਦੇਵੀ ਦੇ ਕਰ ਸਕਣਗੇ ਦਰਸ਼ਨ

ਦਿੱਲੀ ਤੋਂ ਕਟੜਾ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਹੁਣ ਪਠਾਨਕੋਟ ਵਿਖੇ ਵੀ ਰੁਕੇਗੀ। ਦਰਅਸਲ, ਉੱਤਰੀ ਰੇਲਵੇ ਨੇ ਪਠਾਨਕੋਟ ਰੇਲਵੇ ਸਟੇਸ਼ਨ ‘ਤੇ ਵੀ ਆਪਣਾ ਇੱਕ ਸਟਾਪ ਬਣਾਇਆ ਹੋਇਆ ਹੈ।...

Global News India News

ਪੰਜਾਬ ਬਜਟ ਬਿਨਾਂ ਕੋਈ ਸੋਧ ਕੀਤਿਆਂ ਬਹੁਸੰਮਤੀ ਨਾਲ ਪਾਸ, ਹਰਪਾਲ ਚੀਮਾ ਨੇ ਕਿਹਾ- ਔਰਤਾਂ ਨੂੰ ਇਕ ਹਜ਼ਾਰ ਦੇਣ ਦੀ ਗਾਰੰਟੀ ਜਲਦ ਕਰਾਂਗੇ ਪੂਰੀ

ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਵਿਚ ਵਿੱਤੀ ਵਰ੍ਹੇ 2024-25 ਲਈ ਪੇਸ਼ 2,08,918 ਕਰੋੜ ਰੁਪਏ ਦੀਆਂ ਬਜਟ ਤਜਵੀਜ਼ਾਂ ਨੂੰ ਬੁੱਧਵਾਰ ਨੂੰ ਸਦਨ ਨੇ ਬਿਨਾਂ ਕੋਈ...

India News Sports News

ਧਰਮਸ਼ਾਲਾ ਟੈਸਟ ‘ਚ ਬਣੇਗਾ ਅਨੋਖਾ ਰਿਕਾਰਡ, 100 ਟੈਸਟ ਖੇਡਣ ਵਾਲੇ ਭਾਰਤ ਦੇ 14ਵੇਂ ਖਿਡਾਰੀ ਬਣਨਗੇ ਅਸ਼ਵਿਨ

ਭਾਰਤ ਦੇ ਆਫ਼ ਸਪਿਨਰ ਰਵੀਚੰਦਰਨ ਅਸ਼ਵਿਨ ਧਰਮਸ਼ਾਲਾ ਵਿੱਚ ਆਪਣੇ ਟੈਸਟ ਕਰੀਅਰ ਦਾ 100ਵਾਂ ਮੈਚ ਖੇਡਣਗੇ। ਉਹ 100 ਟੈਸਟ ਖੇਡਣ ਵਾਲੇ ਭਾਰਤ ਦੇ 14ਵੇਂ ਖਿਡਾਰੀ ਬਣਨਗੇ। ਇਹ ਉਹ ਮੁਕਾਮ ਹਾਸਿਲ ਕਰਨ...

India News

30 ਕਰੋੜ ਦੀ ਲਾਗਤ ਨਾਲ ਆਨੰਦਪੁਰ ਸਾਹਿਬ ‘ਚ ਬਣਨਗੇ ਦੋ ਪੁੱਲ, ਖੁਰਾਲਗੜ੍ਹ ਸਾਹਿਬ ਜਾਣ ਲਈ ਰਸਤਾ ਹੋਵੇਗਾ ਆਸਾਨ 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ  ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ...

Global News India News

ਖੇਲੋ ਇੰਡੀਆ ਦੇ ਐਥਲੀਟ ਹੁਣ ਸਰਕਾਰੀ ਨੌਕਰੀਆਂ ਲਈ ਹੋਣਗੇ ਯੋਗ, ਅਨੁਰਾਗ ਠਾਕੁਰ ਨੇ ਕੀਤਾ ਐਲਾਨ

ਖੇਲੋ ਇੰਡੀਆ ਦੇ ਐਥਲੀਟ ਲਈ ਵੱਡੀ ਖੁਸ਼ਖ਼ਬਰੀ ਹੈ। ਹੁਣ ਖੇਲੋ ਇੰਡੀਆ ਤਮਗਾ ਜੇਤੂ ਖਿਡਾਰੀ ਸਰਕਾਰੀ ਨੌਕਰੀਆਂ ਲਈ ਯੋਗ ਹੋਣਗੇ, ਜੋ ਖੇਡਾਂ ਨੂੰ ਇੱਕ ਵਿਹਾਰਕ ਕਰੀਅਰ ਵਿਕਲਪ ਵਿੱਚ ਬਦਲਣ ਵੱਲ ਇੱਕ...

Global News India News

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰ੍ਰੈਣੀਆਂ ਵਿੰਗ (ਬੀ.ਸੀ. ਵਿੰਗ) ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ...

Video