Global News

Global News India News

ਉਹ ਦਿਨ ਦੂਰ ਨਹੀਂ ਕਿ ਸਾਰੇ ਪੰਜਾਬੀ ਭਗਵੰਤ ਭਜਾਉ ਯਾਤਰਾ ਕੱਢਣਗੇ, ਮਜੀਠੀਆ ਦੀ ਭਵਿੱਖਬਾਣੀ !

Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਨਵੀਂ ਰਣਨੀਤੀ ਘੜੀ ਗਈ ਹੈ। ਇਸ ਤਹਿਤ ਪਾਰਟੀ ਪ੍ਰਧਾਨ ਵੱਲੋਂ ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਯਾਤਰਾ ਕੱਢਣ ਦਾ ਐਲਾਨ ਕੀਤਾ ਗਿਆ...

Global News

‘BJP ਮੇਰੀ ਗ੍ਰਿਫ਼ਤਾਰੀ ਚਾਹੁੰਦੀ ਹੈ, ਤਾਂ ਜੋ ਲੋਕਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ’: ED ਦੇ ਸੰਮਨ ‘ਤੇ ਬੋਲੇ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ 3 ਸੰਮਨ ਜਾਰੀ ਹੋਣ ਦੇ ਬਾਅਦ ਵੀ ਉਹ ED ਦੇ ਸਾਹਮਣੇ ਪੇਸ਼ ਕਿਉਂ ਨਹੀਂ...

Global News

ਪੰਜਾਬ ‘ਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ...

Global News

ਅਰਜੁਨ ਐਵਾਰਡੀ DSP ਦਲਬੀਰ ਸਿੰਘ ਦਿਓਲ ਦੀ ਸ਼ੱਕੀ ਹਾਲਾਤ ‘ਚ ਮੌਤ ! ਨਹਿਰ ਕੰਢੇ ਮਿਲੀ ਲਾਸ਼

ਥਾਣਾ ਨੰਬਰ ਦੋ ਦੀ ਹੱਦ ‘ਚ ਪੈਂਦੇ ਬਸਤੀ ਬਾਵਾ ਖੇਲ ਨਹਿਰ ਲਾਗੇ ਅਰਜੁਨ ਐਵਾਰਡੀ ਡੀਐੱਸਪੀ ਦਲਬੀਰ ਸਿੰਘ ਦਿਓਲ ਦੀ ਧੌਣ ‘ਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਸੋਮਵਾਰ ਸਵੇਰੇ ਡੀਐੱਸਪੀ...

Global News India News

ਕੇਂਦਰ ਸਰਕਾਰ ਨੇ ਗੋਲਡੀ ਬਰਾੜ ਨੂੰ UAPA ਤਹਿਤ ਐਲਾਨਿਆ ਅੱਤਵਾਦੀ

 ਕੇਂਦਰ ਸਰਕਾਰ ਨੇ ਸੋਮਵਾਰ (1 ਜਨਵਰੀ) ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ...

Global News India News

ਅਰਜੁਨ ਐਵਾਰਡੀ DSP ਦੀ ਸ਼ੱਕੀ ਹਾਲਾਤ ‘ਚ ਮੌਤ ! ਨਹਿਰ ਕੰਢੇ ਮਿਲੀ ਲਾਸ਼, ਪੋਸਟਮਾਰਟਮ ਲਈ ਭੇਜੀ ਸਿਵਲ ਹਸਪਤਾਲ

ਜਲੰਧਰ ‘ਚ ਬਸਤੀ ਬਾਵਾ ਖੇਲ ਨਹਿਰ ਨੇੜਿਓਂ ਅਰਜੁਨ ਅਵਾਰਡੀ ਡੀਐੱਸਪੀ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ। ਮੁਢਲੀ ਜਾਂਚ ਦੌਰਾਨ ਪੁਲਿਸ...

Global News

CM ਮਾਨ ਦੇ ਮੁੱਖ ਸਕੱਤਰ IAS ਵਿਜੋਏ ਕੁਮਾਰ ਨੇ ਸਾਂਭਿਆ ਅਹੁਦਾ, ਕਿਹਾ-ਲੋਕ ਪੱਖੀ ਨੀਤੀਆਂ ਅੱਗੇ ਵਧਾਉਣਾ ਮੁੱਖ ਤਰਜ਼ੀਹ

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ...

Global News

ਮਾਨ ਸਰਕਾਰ ਵੱਲੋਂ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ

ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਨਵੇਂ ਸਾਲ ‘ਤੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ ਰਾਹੀਂ ਤੀਰਥ ਯਾਤਰਾ ‘ਤੇ ਜਾਣ ਲਈ ਤਿਆਰ ਕਰੇਗੀ। ਇਸ ਦੇ ਲਈ ਸਰਕਾਰ ਨੇ...

Global News India News

ਹੁਣ ਪੰਜਾਬ ਵਿੱਚ NRI ਨਹੀਂ ਹੋਣਗੇ ਖੱਜਲ ਖੁਆਰ ! CM ਨੇ ਕੱਢਿਆ ਨਵਾਂ ਹੱਲ, ਜਾਣੋ ਕੀ ਹੈ ਖ਼ਾਸ

ਪੰਜਾਬ ਸਰਕਾਰ ਲਗਾਤਾਰ NRI ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਹਰ ਮਦਦ ਦੇਣ ਦਾ ਵਾਅਦਾ ਕਰ ਰਹੀ ਹੈ। ਇਸ ਤਹਿਤ ਪਹਿਲਾਂ NRI ਮਿਲਣੀਆਂ ਵੀ ਕਰਵਾਈਆਂ ਗਈਆਂ ਸਨ ਜੋ ਕਿ ਹੁਣ ਮੁੜ ਤੋਂ...

Global News India News

ਕਤਰ ਤੋਂ ਆਈ ਰਾਹਤ ਭਰੀ ਖ਼ਬਰ, 8 ਸਾਬਕਾ ਭਾਰਤੀ ਅਫਸਰਾਂ ਦੀ ਫਾਂ.ਸੀ ਦੀ ਸਜ਼ਾ ‘ਤੇ ਲੱਗੀ ਰੋਕ

ਵੀਰਵਾਰ ਨੂੰ ਕਤਰ ਤੋਂ ਭਾਰਤ ਲਈ ਇੱਕ ਚੰਗੀ ਖਬਰ ਆਈ ਹੈ। ਜਾਸੂਸੀ ਦੇ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਸੁਣਾਏ ਗਏ ਭਾਰਤੀ ਜਲ ਸੈਨਾ ਦੇ 8 ਸਾਬਕਾ ਫੌਜੀਆਂ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਗਈ ਹੈ।...

Video