India News

India News

ਪੰਜਾਬ ਦਾ ਪਹਿਲਾ ‘Tourism Summit’ ਅੱਜ ਤੋਂ ਸ਼ੁਰੂ :
ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਰੋਜ਼ਾ ਸੰਮੇਲਨ

ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਅਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ। ਪੰਜਾਬ ਸਰਕਾਰ...

India News

ਆਗਰਾ, ਨੋਇਡਾ ਸਮੇਤ ਇਨ੍ਹਾਂ ਸ਼ਹਿਰਾਂ ‘ਚ ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ, ਪੈਟਰੋਲ-ਡੀਜ਼ਲ ਹੋਇਆ ਸਸਤਾ

 ਭਾਰਤ ਵਿੱਚ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਨਵੀਨਤਮ ਰੇਟ ਜਾਰੀ ਕਰਦੀਆਂ ਹਨ। ਇਹ ਕੀਮਤ ਕਈ ਵੱਖ-ਵੱਖ ਚੀਜ਼ਾਂ ‘ਤੇ ਨਿਰਭਰ ਕਰਦੀ ਹੈ। ਸੋਮਵਾਰ 11...

India News

ਜਲਦ ਹੋ ਸਕਦੀਆਂ ਨੇ ਸ਼੍ਰੋਮਣੀ ਕਮੇਟੀ ਚੋਣਾਂ : ਹਰਜਿੰਦਰ ਸਿੰਘ ਧਾਮੀ

‘ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਹੋ ਸਕਦੀਆਂ ਹਨ। ਇਸ ਲਈ ਪੰਥਕ ਸੇਵਾਵਾਂ ਲਈ ਵਰਕਰਾਂ ਨੂੰ ਕਮਰਕੱਸੇ ਕੱਸ ਲੈਣੇ ਚਾਹੀਦੇ ਹਨ ਕਿਉਂਕਿ ਪਹਿਲਾਂ ਹੀ ਪੰਥ ਦੋਖੀ ਤਾਕਤਾਂ ਸਿੱਖਾਂ ਦੇ ਗੁਰੂਧਾਮਾਂ...

India News

ਭੁਪਿੰਦਰ ਸਿੰਘ ਅਸੰਧ ਬਣੇ ਐੱਚਐੱਸਜੀਪੀਸੀ ਦੇ ਪ੍ਰਧਾਨ, ਮਹੰਤ ਕਰਮਜੀਤ ਸਿੰਘ ਤੇ ਗੁਰਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇਣ ਮਗਰੋਂ ਹੋਈ ਨਿਯੁਕਤੀ

ਭੁਪਿੰਦਰ ਸਿੰਘ ਅਸੰਧ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਬੁੱਧਵਾਰ ਨੂੰ ਹਰਿਆਣਾ ਸਰਕਾਰ ਨੇ ਇਹ ਫ਼ੈਸਲਾ ਕਮੇਟੀ ਦੇ ਤੱਤਕਾਲੀ...

India News

ਆਦਿਤਯ-ਐੱਲ 1 ਨੇ ਸਫਲਤਾਪੂਰਵਕ ਤੀਜੀ ਵਾਰ ਬਦਲਿਆ ਔਰਬਿਟ, ਅਜੇ 2 ਅਰਥ ਬਾਊਂਡ ਫਾਇਰ ਬਾਕੀ

ਭਾਰਤ ਦੇ ਪਹਿਲੇ ਸੌਰ ਮਿਸ਼ਨ ਆਦਿਤਯ-ਐੱਲ 1 ਨੇ ਤੀਜੀ ਵਾਰ ਆਰਬਿਟ ਬਦਲਣ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਭਾਰਤੀ ਸਪੇਸ ਏਜੰਸੀ ਇਸਰੋ ਨੇ ਟਵੀਟ ਕਰਕੇ ਦੱਸਿਆ ਕਿ ਬੰਗਲੌਰ ਸਥਿਤ...

India News

ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਗੱਲ ਨੂੰ ਅਮਰਿੰਦਰ ਸਿੰਘ ਨੇ ਕੀਤਾ ਖਾਰਿਜ਼, ਬੋਲੇ- BJP, ਸ਼ਾਹ ਤੇ PM ਮੋਦੀ ਦੇ ਲਈ ਨੇ ਵਚਨਬੱਧ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ (9 ਸਤੰਬਰ) ਨੂੰ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਿਜ਼...

India News

ਬਰਨਾਲਾ ‘ਚ ਮੂੰਹ ਢੱਕ ਕੇ ਬਾਹਰ ਨਿਕਲਣ ‘ਤੇ ਲੱਗੀ ਪਾਬੰਦੀ! DC ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਬਰਨਾਲਾ ‘ਚ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣਾ ਹੁਣ ਮੁਸੀਬਤ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾ ਸਕਦਾ...

India News

ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਦਿਖਾਈ ਗੰਭੀਰਤਾ, ਪਰਾਲੀ ਦੇ ਹੱਲ ਲਈ ਸੂਬੇ ’ਚ ਦਿੱਤੇ ਜਾਣਗੇ 3945 ਸਰਫੇਸ ਸੀਡਰ

ਪੰਜਾਬ ਸਰਕਾਰ ਪਰਾਲੀ ਦੇ ਹੱਲ ਲਈ ਕਾਫ਼ੀ ਗੰਭੀਰ ਦਿਖਾਈ ਦੇ ਰਹੀ ਹੈ। ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਵੱਡੀ ਪੱਧਰ ’ਤੇ ਮਸ਼ੀਨਰੀ ਸਬਸਿਡੀ ’ਤੇ ਉਪਲੱਬਧ ਕਰਵਾਈ ਜਾਣੀ ਹੈ।...

India News

ਵ੍ਹਟਸਐਪ ਗਰੁੱਪ ਦੀ ਪ੍ਰਾਈਵੇਸੀ ਪਹਿਲਾਂ ਨਾਲੋਂ ਹੋਵੇਗੀ ਬਿਹਤਰ, ਬਿਨਾਂ ਨਾਂ ਰੱਖੇ ਬਣਾ ਸਕੋਗੇ ਗਰੁੱਪ

ਮਸ਼ਹੂਰ ਮੈਸੇਜਿੰਗ ਪਲੇਟਫਾਰਮ WhatsApp ਆਪਣੇ ਯੂਜ਼ਰਜ਼ ਲਈ ਕਈ ਖਾਸ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਕੰਪਨੀ ਕਈ ਵੱਡੇ ਅਪਡੇਟਸ ਦੇ ਨਾਲ ਯੂਜ਼ਰਜ਼ ਨੂੰ ਬਿਹਤਰ ਪ੍ਰਾਈਵੇਸੀ ਦੀ ਪੇਸ਼ਕਸ਼ ਕਰਦੀ ਹੈ।...

Global News India News

LPU ਦੇ ਗੇਟ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ...

Video