ਨਾਰਥ ਆਈਲੈਂਡ ਲਈ Severe Weather Alert ਜਾਰੀ

ਟ੍ਰਾਪਿਕਲ ਸਾਈਕਲੋਨ Vaianu ਦੇ ਕਾਰਨ ਨਿਊਜ਼ੀਲੈਂਡ ਵਿੱਚ ਇਸ ਵੀਕਐਂਡ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਸਮੁੰਦਰੀ ਲਹਿਰਾਂ ਦਾ ਖਤਰਾ ਬਣ ਗਿਆ ਹੈ।

MetService ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਹਾਲਾਤ ਜਾਨਲੇਵਾ ਹੋ ਸਕਦੇ ਹਨ ਅਤੇ ਤਿਆਰੀ ਨੂੰ ਗੰਭੀਰਤਾ ਨਾਲ ਲਿਆ ਜਾਵੇ।

ਐਤਵਾਰ ਨੂੰ ਸਾਈਕਲੋਨ ਦੇ ਅਸਰ ਨਾਲ ਨਾਰਥ ਆਈਲੈਂਡ ਦੇ ਕਈ ਇਲਾਕਿਆਂ ਵਿੱਚ ਬਾੜ, ਦਰੱਖ਼ਤ ਡਿੱਗਣ ਅਤੇ ਬਿਜਲੀ ਬੰਦ ਹੋਣ ਦੀ ਸੰਭਾਵਨਾ ਹੈ।

ਅਧਿਕਾਰੀਆਂ ਨੇ ਲੋਕਾਂ ਨੂੰ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ।

Video