Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ।

ਪੁਲਿਸ ਨੇ ਕਿਹਾ ਕਿ ਲੋਕਾਂ ਲਈ ਕੋਈ ਮੌਜੂਦਾ ਖ਼ਤਰਾ ਨਹੀਂ ਹੈ, ਪਰ ਫਿਲਹਾਲ Baldwin Avenue Station ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਯਾਤਰਾ ਤੋਂ ਪਹਿਲਾਂ AT Live Train Status ਜ਼ਰੂਰ ਚੈੱਕ ਕਰੋ।

Video